‘ਦ ਖ਼ਾਲਸ ਬਿਊਰੋ :- ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਿਕ ਕੱਲ੍ਹ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਤੇ ਘੱਟ ਤੋਂ ਘੱਟ 22 ਡਿਗਰੀ ਰਹੇਗਾ। ਮੁਹਾਲੀ, ਵਿੱਚ ਸਾਰਾ ਦਿਨ ਬੱਦਲਵਾਈ ਰਹਿਣ ਦਾ ਅੰਦਾਜ਼ਾ ਹੈ। ਲੁਧਿਆਣਾ, ਮੁਕਤਸਰ, ਹੁਸ਼ਿਆਰਪੁਰ, ਜਲੰਧਰ, ਸੰਗਰੂਰ, ਪਟਿਆਲਾ, ਫਿਰੋਜ਼ਪੁਰ, ਫਰੀਦਕੋਟ, ਅੰਮ੍ਰਿਤਸਰ, ਮਾਨਸਾ, ਬਰਨਾਲਾ, ਕਪੂਰਥਲਾ ਵਿੱਚ ਬਾਅਦ ਦੁਪਹਿਰ ਬੱਦਲਵਾਈ ਰਹਿਣ ਦਾ ਅਨੁਮਾਨ ਹੈ। ਪਠਾਨਕੋਟ, ਬਠਿੰਡਾ, ਗੁਰਦਾਸਪੁਰ, ਤਰਨਤਾਰਨ, ਵਿੱਚ ਸਾਰਾ ਦਿਨ ਧੁੱਪ ਰਹਿਣ ਦਾ ਅਨੁਮਾਨ ਹੈ।

Related Post
Khaas Lekh, Khalas Tv Special, Punjab
ਜਿਨ੍ਹਾਂ ਦਾ BP ਹਾਈ ਰਹਿੰਦਾ ਹੈ, ਉਨ੍ਹਾਂ ਕਰੋੜਾਂ ਮਰੀਜ਼ਾਂ
February 24, 2026
