‘ਦ ਖ਼ਾਲਸ ਬਿਊਰੋ :- ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਿਕ ਕੱਲ੍ਹ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਤੇ ਘੱਟ ਤੋਂ ਘੱਟ 22 ਡਿਗਰੀ ਰਹੇਗਾ। ਮੁਹਾਲੀ, ਵਿੱਚ ਸਾਰਾ ਦਿਨ ਬੱਦਲਵਾਈ ਰਹਿਣ ਦਾ ਅੰਦਾਜ਼ਾ ਹੈ। ਲੁਧਿਆਣਾ, ਮੁਕਤਸਰ, ਹੁਸ਼ਿਆਰਪੁਰ, ਜਲੰਧਰ, ਸੰਗਰੂਰ, ਪਟਿਆਲਾ, ਫਿਰੋਜ਼ਪੁਰ, ਫਰੀਦਕੋਟ, ਅੰਮ੍ਰਿਤਸਰ, ਮਾਨਸਾ, ਬਰਨਾਲਾ, ਕਪੂਰਥਲਾ ਵਿੱਚ ਬਾਅਦ ਦੁਪਹਿਰ ਬੱਦਲਵਾਈ ਰਹਿਣ ਦਾ ਅਨੁਮਾਨ ਹੈ। ਪਠਾਨਕੋਟ, ਬਠਿੰਡਾ, ਗੁਰਦਾਸਪੁਰ, ਤਰਨਤਾਰਨ, ਵਿੱਚ ਸਾਰਾ ਦਿਨ ਧੁੱਪ ਰਹਿਣ ਦਾ ਅਨੁਮਾਨ ਹੈ।
ਕੱਲ੍ਹ (19-09-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ-Weather Report

Navi Mumbai: Dark clouds hover during rains in Navi Mumbai, Thursday, Sept 5, 2019. (PTI Photo)(PTI9_5_2019_000119B)