‘ਦ ਖ਼ਾਲਸ ਬਿਊਰੋ :- ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਿਕ ਕੱਲ੍ਹ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਤੇ ਘੱਟ ਤੋਂ ਘੱਟ 22 ਡਿਗਰੀ ਰਹੇਗਾ। ਮੁਹਾਲੀ, ਵਿੱਚ ਸਾਰਾ ਦਿਨ ਬੱਦਲਵਾਈ ਰਹਿਣ ਦਾ ਅੰਦਾਜ਼ਾ ਹੈ। ਲੁਧਿਆਣਾ, ਹੁਸ਼ਿਆਰਪੁਰ, ਜਲੰਧਰ, ਸੰਗਰੂਰ, ਪਟਿਆਲਾ, ਫਿਰੋਜ਼ਪੁਰ, ਫਰੀਦਕੋਟ, ਅੰਮ੍ਰਿਤਸਰ, ਬਰਨਾਲਾ, ਕਪੂਰਥਲਾ ਵਿੱਚ ਬਾਅਦ ਦੁਪਹਿਰ ਬੱਦਲਵਾਈ ਰਹਿਣ ਦਾ ਅਨੁਮਾਨ ਹੈ। ਪਠਾਨਕੋਟ, ਮਾਨਸਾ, ਬਠਿੰਡਾ, ਗੁਰਦਾਸਪੁਰ, ਤਰਨਤਾਰਨ, ਮੁਕਤਸਰ, ਵਿੱਚ ਸਾਰਾ ਦਿਨ ਧੁੱਪ ਰਹਿਣ ਦਾ ਅਨੁਮਾਨ ਹੈ।

Related Post
India, International, Khaas Lekh, Khalas Tv Special
ਡਾਇਲਸਿਸ ਤੋਂ ਛੁਟਕਾਰਾ, ਸੂਰਾਂ ਦੇ ਗੁਰਦੇ ਇਨਸਾਨਾਂ ‘ਚ ਫਿਟ
September 23, 2026
