‘ਦ ਖ਼ਾਲਸ ਬਿਊਰੋ :- ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਿਕ ਕੱਲ੍ਹ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਤੇ ਘੱਟ ਤੋਂ ਘੱਟ 24 ਡਿਗਰੀ ਰਹੇਗਾ। ਮੁਹਾਲੀ, ਵਿੱਚ ਸਾਰਾ ਦਿਨ ਬੱਦਲਵਾਈ ਰਹਿਣ ਦਾ ਅੰਦਾਜ਼ਾ ਹੈ। ਲੁਧਿਆਣਾ, ਮੁਕਤਸਰ, ਹੁਸ਼ਿਆਰਪੁਰ, ਜਲੰਧਰ, ਸੰਗਰੂਰ, ਪਟਿਆਲਾ ਅੰਮ੍ਰਿਤਸਰ, ਮਾਨਸਾ, ਬਰਨਾਲਾ, ਕਪੂਰਥਲਾ ਵਿੱਚ ਬਾਅਦ ਦੁਪਹਿਰ ਬੱਦਲਵਾਈ ਰਹਿਣ ਦਾ ਅਨੁਮਾਨ ਹੈ। ਫਿਰੋਜ਼ਪੁਰ, ਪਠਾਨਕੋਟ, ਬਠਿੰਡਾ, ਗੁਰਦਾਸਪੁਰ, ਤਰਨਤਾਰਨ, ਫਰੀਦਕੋਟ ਵਿੱਚ ਸਾਰਾ ਦਿਨ ਧੁੱਪ ਰਹਿਣ ਦਾ ਅਨੁਮਾਨ ਹੈ।

Related Post
India, International, Technology, Video
iPhone ਵੱਲੋਂ ਨਵੇਂ ਲਾਂਚ ਕੀਤੇ ਪਹਿਲੇ ਫੋਲਡੇਬਲ ਫੋਨ ਤੇ
September 10, 2026
