‘ਦ ਖ਼ਾਲਸ ਬਿਊਰੋ :- ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਿਕ ਕੱਲ੍ਹ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ। ਮੁਹਾਲੀ ਵਿੱਚ ਸਾਰਾ ਦਿਨ ਹਲਕੇ ਬੱਦਲ ਤੇ ਮੀਂਹ ਪੈਣ ਦਾ ਅਨੁਮਾਨ ਹੈ। ਲੁਧਿਆਣਾ, ਜਲੰਧਰ, ਕਪੂਰਥਲਾ, ਗੁਰਦਾਸਪੁਰ, ਫਿਰੋਜ਼ਪੁਰ, ਪਠਾਨਕੋਟ, ਹੁਸ਼ਿਆਰਪੁਰ, ਪਟਿਆਲਾ, ਸੰਗਰੂਰ, ਮਾਨਸਾ, ਵਿੱਚ ਸਾਰਾ ਦਿਨ ਬੱਦਲਵਾਈ ਛਾਈ ਰਹਿਣ ਦਾ ਅੰਦਾਜ਼ਾ ਹੈ। ਅੰਮ੍ਰਿਤਸਰ, ਬਰਨਾਲਾ, ਮੁਕਤਸਰ, ਬਠਿੰਡਾ, ਤਰਨਤਾਰਨ, ਫਰੀਦਕੋਟ ਵਿੱਚ ਬਾਅਦ ਦੁਪਹਿਰ ਬੱਦਲਵਾਈ ਹੋ ਸਕਦੀ ਹੈ।

Related Post
India, International, Punjab, Religion
ਦਾੜੇ ਤੇ ਕੇਸਾਂ ਖ਼ਾਤਰ ਉਜ਼ਬੇਕਿਸਤਾਨ ਦੀ ਯੂਨੀ ਨਾਲ ਭਿੜਨ
July 18, 2025