The Khalas Tv Blog Punjab ਕੱਲ੍ਹ(20-08-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ-Weather Update
Punjab

ਕੱਲ੍ਹ(20-08-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ-Weather Update

‘ਦ ਖ਼ਾਲਸ ਬਿਊਰੋ :- ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਿਕ ਕੱਲ੍ਹ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਤੇ ਘੱਟ ਤੋਂ ਘੱਟ 25 ਡਿਗਰੀ ਰਹੇਗਾ। ਮੁਹਾਲੀ ਵਿੱਚ ਸਾਰਾ ਦਿਨ ਹਲਕੇ ਬੱਦਲ ਤੇ ਮੀਂਹ ਪੈਣ ਦਾ ਅਨੁਮਾਨ ਹੈ। ਲੁਧਿਆਣਾ, ਜਲੰਧਰ, ਕਪੂਰਥਲਾ, ਫਿਰੋਜ਼ਪੁਰ, ਪਠਾਨਕੋਟ, ਹੁਸ਼ਿਆਰਪੁਰ, ਪਟਿਆਲਾ, ਸੰਗਰੂਰ, ਮਾਨਸਾ, ਵਿੱਚ ਸਾਰਾ ਦਿਨ ਬੱਦਲਵਾਈ ਛਾਈ ਤੇ ਮੀਂਹ ਪੈਂਣ ਦਾ ਅੰਦਾਜ਼ਾ ਹੈ। ਅੰਮ੍ਰਿਤਸਰ, ਬਰਨਾਲਾ, ਮੁਕਤਸਰ, ਬਠਿੰਡਾ, ਗੁਰਦਾਸਪੁਰ, ਤਰਨਤਾਰਨ, ਫਰੀਦਕੋਟ ਵਿੱਚ ਬਾਅਦ ਦੁਪਹਿਰ ਬੱਦਲਵਾਈ ਹੋ ਸਕਦੀ ਹੈ।

Exit mobile version