The Khalas Tv Blog Punjab ਪੰਚਾਇਤੀ ਜ਼ਮੀਨਾਂ ‘ਤੇ ਨਾਜ਼ਾ ਇਜ ਕਬ ਜਿਆਂ ਦੀ ਹੋਵੇਗੀ ਜਾਂਚ : ਪੰਚਾਇਤ ਮੰਤਰੀ
Punjab

ਪੰਚਾਇਤੀ ਜ਼ਮੀਨਾਂ ‘ਤੇ ਨਾਜ਼ਾ ਇਜ ਕਬ ਜਿਆਂ ਦੀ ਹੋਵੇਗੀ ਜਾਂਚ : ਪੰਚਾਇਤ ਮੰਤਰੀ

ਦ ਖ਼ਾਲਸ ਬਿਊਰੋ :: ਪੰਜਾਬ ਸਰਕਾਰ  ਨੇ ਪੰਚਾਇਤੀ ਜ਼ਮੀਨਾਂ ‘ਤੇ ਨਾਜ਼ਾ ਇਜ ਕਬ ਜਿਆਂ ‘ਤੇ ਵੱਡਾ ਫੈਸਲਾ ਲਿਆ ਹੈ। ਪੰਜਾਬ ਦੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਸੂਬੇ ਦੀਆਂ ਸਾਰੀਆਂ ਪੰਚਾਇਤੀ ਜ਼ਮੀਨਾਂ ‘ਤੇ ਨਾਜ਼ਾ ਇਜ਼ ਕਬ ਜਿਆਂ ਦੀ ਜਾਂਚ ਦੇ ਹੁਕਮ ਦਿੱਤੇ ਹਨ। ਵਿਕਾਸ ਭਵਨ ਵਿਖੇ ਸਮੂਹ ਵਧੀਕ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਨਾਲ ਉੱਚ ਪੱਧਰੀ ਮੀਟਿੰਗ ਦੌਰਾਨ ਕੁਲਦੀਪ ਧਾਲੀਵਾਲ ਨੇ ਅਧਿਕਾਰੀਆਂ ਨੂੰ ਸਖਤ ਆਦੇਸ਼ ਦਿੰਦਿਆਂ ਕਿਹਾ ਸਖਤੀ ਨਾਲ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਦੀ ਮੱਦਦ ਨਾਲ ਪੰਚਾਇਤੀ ਜ਼ਮੀਨ ਤੋਂ ਨਜ਼ਾ ਇਜ਼ ਕਬ ਜ਼ੇ ਹਟਾਏ ਜਾਣ।

ਮੀਟਿੰਗ ਤੋਂ ਬਾਅਦ ਧਾਲੀਵਾਲ ਨੇ ਕਿਹਾ ਕਿ ਪੰਚਾਇਤੀ ਜ਼ਮੀਨਾਂ ਤੋਂ ਸਰਕਾਰ ਕ ਬਜ਼ੇ ਛੁਡਵਾਏਗੀ। ਉਨ੍ਹਾਂ ਨੇ ਕਿਹਾ ਕਿ ਕਰੀਬ 50 ਹਜ਼ਾਰ ਏਕੜ ਜ਼ਮੀਨ ‘ਤੇ ਨਜਾ ਇਜ਼ ਕਬਜੇ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਅਧਿਕਾਰੀ ਦੇ ਬੋਲੀ ਕਰਵਾਉਣ ਮੌਕੇ ਕਿਸੇ ਵਿਆਕਤੀ ਨੂੰ ਲਾਭ ਪਹੁੰਚਾਉਣ ਦੀ ਸ਼ਮੂਲੀਅਤ ਸਾਹਮਣੇ ਆਈ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਨੇ ਆਦੇਸ਼ ਦਿੰਦਿਆਂ ਕਿਹਾ ਕਿ ਜਿਹੜੀਆਂ ਜਮੀਨਾਂ ਦੇ ਚਕੌਤੇ ਦੇ ਰੇਟ ਘਟੇ ਹਨ,ਉਨ੍ਹਾਂ ਦੀ ਜਾਂਚ ਕਰਕੇ ਤੁਰੰਤ ਦੋ ਸ਼ੀਆਂ ਖਿ ਲਾਫ ਕਾਰਵਾਈ ਕੀਤੀ ਜਾਵੇ।ਇਸ ਦੇ ਨਾਲ ਹੀ ਮੰਤਰੀ ਨੇ ਪੰਚਾਇਤੀ ਜ਼ਮੀਨਾ ‘ਤੇ ਟਿਊਬਲ ਲਾਗਵਾਉਣ ਲਈ ਅਧਿਕਾਰੀਆਂ ਨੂੰ ਕਾਰਵਾਈ ਅਮਲ ਵਿਚ ਲਿਉਣ ਦੇ ਹੁਕਮ ਦਿੰਦਿਆਂ ਕਿਹਾ ਕਿ ਟਿਊਬਲ ਲਗਵਾਉਣ ਲਈ ਜ਼ਿਲ੍ਹਾ ਅਤੇ ਬਲਾਕ ਅਧਿਕਾਰੀ ਖੁਦ ਬਿਜ਼ਲੀ ਬੋਰਡ ਦੇ ਅਧਿਕਾਰੀਆਂ ਨਾਲ ਸੰਪਰਕ ਕਰਨ।

ਕੁਲਦੀਪ ਧਾਲੀਵਾਲ ਨੇ ਅਧਿਕਾਰੀਆਂ ਨੂੰ ਪੰਚਾਇਤੀ ਜ਼ਮੀਨਾਂ ‘ਤੇ ਟਿਊਬਵੈੱਲ ਲਗਾਉਣ ਲਈ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਤੇ ਜ਼ਿਲ੍ਹੇ ਦੇ ਬਲਾਕ ਅਧਿਕਾਰੀ ਨਿੱਜੀ ਤੌਰ ‘ਤੇ ਇਸ ਪ੍ਰਕਿਰਿਆ ਨੂੰ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣਗੇ।

Exit mobile version