Punjab

ਭਲਕੇ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਭਲਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸੀਐੱਮ ਹਾਊਸ ਵਿਖੇ ਸਵੇਰੇ 10 ਵਜੇ ਹੋਵੇਗੀ। ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਕਈ ਅਹਿਮ ਫ਼ੈਸਲਿਆਂ ਤੇ ਸਰਕਾਰ ਮੋਹਰ ਲਗਾ ਸਕਦੀ ਹੈ।