ਇੱਕੋ ਪਰਿਵਾਰ ਦੇ ਛੇ ਜੀਆਂ ਦੀਆਂ ਸ਼ੱਕੀ ਹਾਲਤ ‘ਚ ਮਿਲੀਆਂ ਲਾਸ਼ਾਂ, ਇਲਾਕੇ ‘ਚ ਫੈਲੀ ਸਨਸਨੀ..

Haryana News- ਸੀਨ ਆਫ ਕਰਾਈਮ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਥਾਣਾ ਸਦਰ ਦੀ ਪੁਲਿਸ ਮਾਮਲੇ ਦੀ ਜਾਂਚ ‘ਚ ਜੁਟੀ ਹੋਈ ਹੈ। ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਹਾਊਸ ਭੇਜ ਦਿੱਤਾ ਗਿਆ ਹੈ।