The Khalas Tv Blog Punjab ਅਗਲੇ ਦੋ ਘੰਟਿਆਂ ਵਿੱਚ ਗੜੇ, ਝੱਖੜ ਤੇ ਮੀਂਹ, ਇਨ੍ਹਾਂ ਜ਼ਿਲਿਆਂ ਲਈ ਜਾਰੀ ਹੋਈ ਚੇਤਾਵਨੀ..
Punjab

ਅਗਲੇ ਦੋ ਘੰਟਿਆਂ ਵਿੱਚ ਗੜੇ, ਝੱਖੜ ਤੇ ਮੀਂਹ, ਇਨ੍ਹਾਂ ਜ਼ਿਲਿਆਂ ਲਈ ਜਾਰੀ ਹੋਈ ਚੇਤਾਵਨੀ..

In the next two hours hail gust and rain warning issued for these districts

ਅਗਲੇ ਦੋ ਘੰਟਿਆਂ ਵਿੱਚ ਗੜੇ, ਝੱਖੜ ਤੇ ਮੀਂਹ, ਇਨ੍ਹਾਂ ਜ਼ਿਲਿਆਂ ਲਈ ਜਾਰੀ ਹੋਈ ਚੇਤਾਵਨੀ..

ਮੁਹਾਲੀ : ਅਗਲੇ 3 ਘੰਟੇ ਦੌਰਾਨ ਫਿਰੋਜ਼ਪੁਰ, ਫਿਰੋਦਕੋਟ, ਬਠਿੰਡਾ , ਬਰਨਾਲਾ, ਮੋਗਾ, ਮਾਨਸਾ, ਸੰਗਰੂਰ ਅਤੇ ਹੁਸ਼ਿਆਰਪੁਰ ਵਿੱਚ  ਤੇਜ਼ ਹਨੇਰੀ ਨਾਲ ਗੜੇ, ਮੀਂਹ/ਝੱਖੜ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਸੂਬੇ ਦੇ ਬਾਕੀ ਹਿੱਸਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਨੇ ਅੱਜ ਤੇਜ਼ ਮੀਂਹ ਨਾਲ 40-50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਦਾ ਵੀ ਅਨੁਮਾਨ ਲਗਾਇਆ ਗਿਆ ਹੈ।

Exit mobile version