The Khalas Tv Blog Punjab ਲੁਧਿਆਣਾ ਦੇ ਸੋਫਤ ਹਸਪਤਾਲ ‘ਤੇ ਇਨਕਮ ਟੈਕਸ ਦੀ ਰੇਡ
Punjab

ਲੁਧਿਆਣਾ ਦੇ ਸੋਫਤ ਹਸਪਤਾਲ ‘ਤੇ ਇਨਕਮ ਟੈਕਸ ਦੀ ਰੇਡ

ਲੁਧਿਆਣਾ  : ਇਨਕਮ ਟੈਕਸ ਦੀ ਟੀਮ (Income Tax raid )  ਨੇ ਅੱਜ ਸਵੇਰੇ ਲੁਧਿਆਣਾ ਵਿੱਚ ਡਾਕਟਰ ਸੁਮਿਤਾ ਸੋਫਤ ਦੇ ਘਰ ਅਤੇ ਹਸਪਤਾਲ ਵਿੱਚ ਛਾਪਾ ਮਾਰਿਆ। ਅਧਿਕਾਰੀਆਂ ਨੂੰ ਵੱਡੀ ਮਾਤਰਾ ‘ਚ ਨਕਦੀ ਮਿਲੀ। ਟੈਕਸ ਧੋਖਾਧੜੀ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਅਧਿਕਾਰੀਆਂ ਨੇ ਘਰ ਅਤੇ ਹਸਪਤਾਲ ਦੀ ਤਲਾਸ਼ੀ ਲੈਣੀ ਸ਼ੁਰੂ ਕਰ ਦਿੱਤੀ ਹੈ।

ਫਿਲਹਾਲ ਅਧਿਕਾਰੀ ਡਾਕਟਰ ਸੁਮਿਤਾ ਸੋਫਤ ਤੋਂ ਕੈਸ਼ ਖਾਤੇ ਬਾਰੇ ਵੀ ਪੁੱਛ ਰਹੇ ਹਨ। ਕਈ ਦਸਤਾਵੇਜ਼ ਅਧਿਕਾਰੀਆਂ ਦੇ ਹੱਥ ਲੱਗੇ ਹਨ। ਜਿਨ੍ਹਾਂ ਦੀ ਹੁਣ ਜਾਂਚ ਕੀਤੀ ਜਾ ਰਹੀ ਹੈ।

Exit mobile version