The Khalas Tv Blog India ਵਪਾਰਕ ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ!
India Punjab

ਵਪਾਰਕ ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ!

ਬਿਉਰੋ ਰਿਪੋਰਟ – ਵਪਾਰਕ ਗੈਸ ਸਿਲੰਡਰ (Commercial gas cylinder) ਦੀ ਕੀਮਤਾਂ ਦੇ ਵਿਚ ਭਾਰਤ ਸਰਕਾਰ ਵੱਲੋਂ ਵਾਧਾ ਕੀਤਾ ਗਿਆ ਹੈ। ਭਾਰਤ ਸਰਕਾਰ ਵੱਲੋਂ ਵਪਾਰਕ ਗੈਸ ਸਿਲੰਡਰ ਦੀ ਕੀਮਤ ਵਿਚ 16.50 ਰੁਪਏ ਦਾ ਵਾਧਾ ਕੀਤਾ ਹੈ। ਦੱਸ ਦੇਈਏ ਕਿ ਇਹ ਵਾਧਾ ਅੱਜ ਤੋਂ ਲਾਗੂ ਹੋਇਆ ਗਿਆ ਹੈ। ਘਰੇਲੂ ਵਰਤੋਂ ਵਿਚ ਆਉਣ ਵਾਲੇ ਗੈਸ ਸਿਲੰਡਰ ਦੀ ਕੀਮਤ ਵਿਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ।

ਇਹ ਵੀ ਪੜ੍ਹੋ – ਆਰਥਿਕ ਕਮੇਟੀ ਨੇ ਸਰਕਾਰਾਂ ਦੇ ਦਾਅਵਿਆਂ ਦੀ ਖੋਲ੍ਹੀ ਪੋਲ! ਪੰਧੇਰ ਨੇ ਸੰਸਦ ਮੈਂਬਰਾਂ ਨਾਲ ਜਤਾਈ ਨਰਾਜ਼ਗੀ

 

Exit mobile version