India

ਭਾਰਤੀ ਫੌਜ ਨੇ ਹਥਿ ਆਰਾਂ ਸਮੇਤ ਤਿੰਨ ਨੂੰ ਕੀਤਾ ਗ੍ਰਿ ਫਤਾਰ

‘ਦ ਖ਼ਾਲਸ ਬਿਊਰੋ : ਪੁਲਿਸ ਅਤੇ ਫੌਜ ਦੁਆਰਾ ਚਲਾਈ ਗਈ ਇੱਕ ਸਾਂਝੀ ਕਾਰਵਾਈ ਵਿੱਚ ਜੰਮੂ-ਕਸ਼ਮੀਰ ਦੇ ਗੰਦਰਬਲ ਜਿਲ੍ਹੇ ਵਿੱਚ ਤਿੰਨ ਵਿਅਕਤੀਆਂ ਨੂੰ ਹਥਿ ਆਰਾਂ ਅਤੇ ਗੋ ਲਾ ਬਾ ਰੂਦ ਸਮੇਤ ਗ੍ਰਿਫਤਾਰ ਕੀਤਾ ਗਿਆ।

ਫੌਜ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਰੁਕਣ ਦਾ ਇਸ਼ਾਰਾ ਕੀਤੇ ਜਾਣ ‘ਤੇ, ਤਿੰਨ ਵਿਅਕਤੀਆਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੂੰ ਫੜ ਲਿਆ ਗਿਆ ਅਤੇ ਦੋ ਪਿਸ ਤੌਲ, ਤਿੰਨ ਮੈਗਜ਼ੀਨ ਅਤੇ ਦੋ ਚੀਨੀ ਗ੍ਰ ਨੇਡ ਮਿਲੇ। ਤਿੰਨ ਵਿਅਕਤੀਆਂ ਨੂੰ ਹਥਿ ਆਰਾਂ ਅਤੇ ਗੋਲਾ ਬਾਰੂ ਦ ਸਮੇਤ ਗ੍ਰਿਫ ਤਾਰ ਕਰਨ ਤੋਂ ਬਾਅਦ ਮਾਮਲਾ ਦਰਜ ਕਰੇਕ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।