‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਭਾਰਤੀ ਕ੍ਰਿਕਟ ਟੀਮ ਦੇ ਹੈੱਡ ਕੋਚ ਰਵੀ ਸ਼ਾਸਤਰੀ ਕੋਰੋਨਾ ਪਾਜੇਟਿਵ ਹੋ ਗਏ ਹਨ। ਉਨ੍ਹਾਂ ਨੂੰ ਤਿੰਨ ਸਹਿਯੋਗੀ ਸਟਾਫ ਦੇ ਨਾਲ ਵੱਖਰੇ ਤੌਰ ‘ਤੇ ਰੱਖਿਆ ਗਿਆ ਹੈ। ਜਾਣਕਾਰੀ ਅਨੁਸਾਰ ਟੀਮ ਦੇ ਦੂਜੇ ਮੈਂਬਰਾਂ ਦਾ ਟੈਸਟ ਨੈਗੇਟਿਵ ਆਇਆ।

Related Post
India, Punjab, Religion
ਸ਼ਹੀਦੀ ਸ਼ਤਾਬਦੀ ਸਮਾਗਮ ਮੌਕੇ ਸ਼ਿਲੌਂਗ ਪਹੁੰਚੇ ਜਥੇਦਾਰ ਗੜਗੱਜ, ਮੇਘਾਲਿਆ
December 14, 2025
