India

ਭਾਰਤੀ ਕ੍ਰਿਕਟ ਟੀਮ ਦੇ ਹੈੱਡ ਕੋਚ ਰਵੀ ਸ਼ਾਸਤਰੀ ਕੋਰੋਨਾ ਪਾਜ਼ੇਟਿਵ

ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਭਾਰਤੀ ਕ੍ਰਿਕਟ ਟੀਮ ਦੇ ਹੈੱਡ ਕੋਚ ਰਵੀ ਸ਼ਾਸਤਰੀ ਕੋਰੋਨਾ ਪਾਜੇਟਿਵ ਹੋ ਗਏ ਹਨ। ਉਨ੍ਹਾਂ ਨੂੰ ਤਿੰਨ ਸਹਿਯੋਗੀ ਸਟਾਫ ਦੇ ਨਾਲ ਵੱਖਰੇ ਤੌਰ ‘ਤੇ ਰੱਖਿਆ ਗਿਆ ਹੈ। ਜਾਣਕਾਰੀ ਅਨੁਸਾਰ ਟੀਮ ਦੇ ਦੂਜੇ ਮੈਂਬਰਾਂ ਦਾ ਟੈਸਟ ਨੈਗੇਟਿਵ ਆਇਆ।