‘ਦ ਖ਼ਾਲਸ ਬਿਊਰੋ :ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇੱਕ ਟਵੀਟ ਕਰਕੇ ਇਹ ਜਾਣਕਾਰੀ ਦਿਤੀ ਹੈ ਕਿ ਭਾਰਤ ਸਰਕਾਰ ਯੂਕਰੇਨ ‘ਚ ਫਸੇ ਲੋਕਾਂ ਨੂੰ ਆਪਣੇ ਖਰਚੇ ‘ਤੇ ਵਾਪਸ ਲਿਆਵੇਗੀ। ਉਥੋਂ ਬਹੁਤ ਸਾਰੇ ਲੋਕ ਪਹਿਲਾਂ ਹੀ ਵਾਪਸ ਆ ਚੁੱਕੇ ਸਨ। ਸਾਡੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਯੂਕਰੇਨ ਦੇ ਵਿਦੇਸ਼ ਮੰਤਰੀ ਨਾਲ ਗੱਲ ਕੀਤੀ ਹੈ। ਉਨ੍ਹਾਂ ਨੂੰ ਸੁਰੱਖਿਅਤ ਇਥੇ ਲਿਆਉਣ ਲਈ ਪ੍ਰਬੰਧ ਕੀਤੇ ਜਾ ਰਹੇ ਹਨ। ਅਸੀਂ ਚਾਹੁੰਦੇ ਹਾਂ ਕਿ ਸਥਿਤੀ ਆਮ ਹੋ ਜਾਵੇ।
International
ਭਾਰਤ ਸਰਕਾਰ ਯੂਕਰੇਨ ‘ਚ ਫਸੇ ਲੋਕਾਂ ਨੂੰ ਆਪਣੇ ਖਰਚੇ ‘ਤੇ ਲਿਆਵੇਗੀ ਵਾਪਸ :ਰਾਜਨਾਥ ਸਿੰਘ
- February 26, 2022
![](https://khalastv.com/wp-content/uploads/2022/02/ਗੈਰ-ਕਾਨੂੰਨੀ-ਰੇਤ-ਮਾਇਨਿੰਗ-ਦੇ-ਮੁੱਦੇ-ਤੇ-ਅੱਜ-ਪੰਜਾਬ-ਦੇ-ਰਾਜਪਾਲ-ਨੂੰ-ਮਿਲਣਗੇ-ਰਾਘਵ-ਚੱਢਾ-2022-02-26T125048.958.jpg)