The Khalas Tv Blog India ਟੋਕੀਓ ਓਲੰਪਿਕ ‘ਚੋਂ ਮੁੜੇ ਭਾਰਤੀ ਖਿਡਾਰੀ, ਦਿੱਲੀ ਹਵਾਈ ਅੱਡੇ ਉੱਤੇ ਪਏ ਭੰਗੜੇ
India Punjab

ਟੋਕੀਓ ਓਲੰਪਿਕ ‘ਚੋਂ ਮੁੜੇ ਭਾਰਤੀ ਖਿਡਾਰੀ, ਦਿੱਲੀ ਹਵਾਈ ਅੱਡੇ ਉੱਤੇ ਪਏ ਭੰਗੜੇ

ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਟੋਕੀਓ ਓਲੰਪਿਕ ਦੀ ਸਮਾਪਤੀ ਤੋਂ ਬਾਅਦ ਭਾਰਤੀ ਖਿਡਾਰੀ ਆਪਣੇ ਦੇਸ਼ ਪਰਤ ਆਏ ਹਨ।ਇਨ੍ਹਾਂ ਖਿਡਾਰੀਆਂ ਦਾ ਦਿੱਲੀ ਏਅਰਪੋਰਟ ‘ਤੇ ਸ਼ਾਨਦਾਰ ਸਵਾਗਤ ਕੀਤਾ ਗਿਆ ਤੇ ਭਾਰਤ ਸਰਕਾਰ ਦੇ ਵਫ਼ਦ ਨੇ ਖਿਡਾਰੀਆਂ ਨੂੰ ਵਧਾਈਆਂ ਦਿੱਤੀਆਂ।


ਜਾਣਕਾਰੀ ਅਨੁਸਾਰ ਏਅਰਪੋਰਟ ਉੱਤੇ ਲੋਕਾਂ ਦੀ ਭੀੜ ਲੱਗੀ ਹੋਈ ਸੀ ਤੇ ਬੈਂਡ ਬਾਜਿਆਂ ਨਾਲ ਸਵਾਗਤ ਕੀਤਾ ਗਿਆ।ਇਸ ਮੌਕੇ ਐਥਲੀਟਾਂ ਦੇ ਦਿੱਲੀ ਪੁੱਜਣ ਤੋਂ ਪਹਿਲਾਂ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਦਿੱਲੀ ਪੁਲਿਸ, ਕੇਂਦਰੀ ਸੁਰੱਖਿਆ ਬਲ ਅਤੇ ਡਾਗ ਸਕੁਆਇਡ ਟੀਮਾਂ ਨੇ ਵੀ ਖੇਤਰ ਦਾ ਚੱਕਰ ਲਗਾਇਆ।

Exit mobile version