ਬਿਉਰੋ ਰਿਪੋਰਟ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਗ ਕਮੇਟੀ ਦੀ ਅੱਜ ਮੀਟਿੰਗ ਹੋਵੇਗੀ, ਜਿਸ ਵਿਚ ਕਈ ਵੱਡੇ ਫੈਸਲੇ ਲੈਣ ਦਾ ਅਨੁਮਾਨ ਹੈ। ਇਹ ਮੀਟਿੰਗ ਅੱਜ ਸਵੇਰੇ 11 ਵਜੇ ਸ਼ੁਰੂ ਹੋਵੇਗੀ, ਜਿਸ ਵਿਚ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਨੂੰ ਲੈ ਕੇ ਵਿਚਾਰ-ਚਰਚਾ ਹੋ ਸਕਦੀ ਹੈ। ਇਸ ਦੇ ਨਾਲ ਹੀ ਬਜਟ ਸੈਸ਼ਨ ਦੀ ਤਰੀਕ ਦੀ ਸੰਭਾਵਨਾ ਹੈ, ਇਸ ਮੀਟਿੰਗ ਦੀ ਪ੍ਰਧਾਨਗੀ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਵੱਲੋਂ ਕੀਤੀ ਜਾਵੇਗੀ।
ਇਹ ਵੀ ਪੜ੍ਹੋ – ਕੇਂਦਰੀ ਜੇਲ੍ਹ ਦਾ ਸੁਪਰਡੈਂਟ ਮੁਅੱਤਲ