Punjab

ਫਰੀਦਕੋਟ ਦੇ ਵਿੱਚ ਇੰਟਰਨੈੱਟ ਸੇਵਾਵਾਂ ਬੰਦ

ਫਰੀਦਕੋਟ ’ਚ ਮੋਬਾਈਲ ਇੰਟਰਨੈਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਜ਼ਿਲ੍ਹਾ ਮੈਜਿਸਟਰੇਟ ਪੂਨਮਦੀਪ ਕੌਰ ਵੱਲੋਂ ਜਾਰੀ ਹੁਕਮਾਂ ਤਹਿਤ ਬੀਤੀ ਦੇਰ ਰਾਤ ਤੋਂ ਜ਼ਿਲ੍ਹੇ ਵਿਚ ਮੋਬਾਈਲ ਇੰਟਰਨੈਟ ਸੇਵਾਵਾਂ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤੀਆਂ ਗਈਆਂ ਹਨ।