ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਅੱਜ ਇੱਕ ਇਤਿਹਾਸਿਕ ਫ਼ੈਸਲਾ ਕਰਨ ਜਾ ਰਹੇ ਹਨ। ਮਾਨ ਨੇ ਕਿਹਾ ਕਿ ਇਸ ਫ਼ੈਸਲੇ ਨਾਲ ਇੰਡਸਟਰੀ ਨੂੰ ਇੱਕ ਵੱਡੀ ਰਾਹਤ ਮਿਲੇਗੀ ਤੇ ਪੰਜਾਬ ‘ਚ ਨਿਵੇਸ਼ ਕਰਨ ਵਾਲਿਆਂ ਨੂੰ ਖੱਜਲ-ਖੁਆਰੀ ਅਤੇ ਭਿੑਸਟਾਚਾਰ ਤੋਂ ਰਾਹਤ ਮਿਲੇਗੀ।
ਇਸ ਸਬੰਧ ਇੱਕ ਟਵੀਟ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਅਸੀਂ ਇੱਕ ਇਤਿਹਾਸਿਕ ਫੈਸਲਾ ਲੈਣ ਜਾ ਰਹੇ ਹਾਂ ਜਿਸ ਨਾਲ ਇੰਡਸਟਰੀ ਨੂੰ ਇੱਕ ਵੱਡੀ ਰਾਹਤ ਮਿਲੇਗੀ ਤੇ ਪੰਜਾਬ ‘ਚ ਨਿਵੇਸ਼ ਕਰਨ ਵਾਲਿਆਂ ਨੂੰ ਖੱਜਲ-ਖੁਆਰੀ ਅਤੇ ਭਿੑਸਟਾਚਾਰ ਤੋਂ ਰਾਹਤ ਮਿਲੇਗੀ।
ਅੱਜ ਅਸੀਂ ਇੱਕ ਇਤਿਹਾਸਿਕ ਫੈਸਲਾ ਲੈਣ ਜਾ ਰਹੇ ਹਾਂ ਜਿਸ ਨਾਲ ਇੰਡਸਟਰੀ ਨੂੰ ਇੱਕ ਵੱਡੀ ਰਾਹਤ ਮਿਲੇਗੀ ਤੇ ਪੰਜਾਬ 'ਚ ਨਿਵੇਸ਼ ਕਰਨ ਵਾਲਿਆਂ ਨੂੰ ਖੱਜਲ-ਖੁਆਰੀ ਅਤੇ ਭਿੑਸਟਾਚਾਰ ਤੋਂ ਰਾਹਤ ਮਿਲੇਗੀ …ਅਜਿਹਾ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਵੇਗਾ ਜੋ ਬਾਕੀਆਂ ਨੂੰ ਵੀ ਪ੍ਰੇਰਿਤ ਕਰੇਗਾ…
ਦੁਪਹਿਰ ਨੂੰ ਮੈਂ ਆਪ LIVE ਹੋਕੇ ਤੁਹਾਡੇ…
— Bhagwant Mann (@BhagwantMann) May 12, 2023
ਮਾਨ ਨੇ ਕਿਹਾ ਕਿ ਅਜਿਹਾ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਵੇਗਾ ਜੋ ਬਾਕੀਆਂ ਨੂੰ ਵੀ ਪ੍ਰੇਰਿਤ ਕਰੇਗਾ। ਉਨ੍ਹਾਂ ਨੇ ਕਿਹਾ ਕਿ ਦੁਪਹਿਰ ਨੂੰ ਮੈਂ ਆਪ LIVE ਹੋ ਕੇ ਤੁਹਾਡੇ ਨਾਲ ਵੇਰਵੇ ਸਾਂਝੇ ਕਰਾਂਗਾ।