‘ਦ ਖ਼ਾਲਸ ਬਿਊਰੋ : ਬੀਤੇ ਦਿਨੀ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਹੋਈ ਲਾਪਰਵਾਹੀ ਤੋਂ ਬਾਅਦ ਪੰਜਾਬ ਸਰਕਾਰ ਨੇ 1993 ਬੈਚ ਦੇ ਆਈ ਪੀ ਐਸ ਈਸ਼ਵਰ ਸਿੰਘ ਨੂੰ ਵਿਜੀਲੈਂਸ ਬਿਊਰੋ ਦਾ ਚੀਫ਼ ਡਾਇਰੈਕਟਰ ਲਾ ਦਿੱਤਾ ਹੈ। ਇਸ ਅਹੁਦੇ ਤੋਂ ਮੌਜੂਦਾ ਡੀ ਜੀ ਪੀ ਚਟੋਪਾਧਿਆਏ ਨੂੰ ਫਾਰਗ ਕਰ ਦਿੱਤਾ ਗਿਆ ਹੈ।