ਬਿਉਰੋ ਰਿਪੋਰਟ – ਐਮ.ਐਸ.ਪੀ ਦੀ ਕਾਨੂੰਨੀ ਗਾਰੰਟੀ ਲੈਣ ਲਈ ਮਰਨ ਵਰਤ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਦੀ ਅਚਾਨਕ ਸਿਹਤ ਵਿਗੜੀ ਹੈ। ਉਨ੍ਹਾਂ ਦਾ ਇਕਦਮ ਹੀ ਬਲੱਡ ਪ੍ਰੈਸ਼ਰ ਘਟਿਆ ਹੈ, ਜਿਸ ਤੋਂ ਬਾਅਦ ਡਾਕਟਰਾਂ ਦੀ ਟੀਮ ਡੱਲੇਵਾਲ ਕੋਲ ਪਹੁੰਚੀ ਹੈ। ਡਾਕਟਰ ਡੱਲੇਵਾਲ ਕੋਲ ਪਹੁੰਚ ਕੇ ਜਾਂਚ ਕਰ ਰਹੇ ਹਨ। ਉਨ੍ਹਾਂ ਦੀ ਇਕਦਮ ਵਿਗੜੀ ਸਿਹਤ ਨੂੰ ਲੈ ਕੇ ਖਨੌਰੀ ਬਾਰਡਰ ‘ਤੇ ਸਟੇਜ ਨੂੰ ਬੰਦ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ – ਗਿਆਨੀ ਹਰਪ੍ਰੀਤ ਸਿੰਘ ਦੇ ਮਾਮਲੇ ‘ਚ 3 ਮੈਂਬਰੀ ਕਮੇਟੀ ਦਾ ਗਠਨ