Punjab

ਜਸਦੀਪ ਸਿੰਘ ਗਿੱਲ ਨੂੰ ਮਿਲੀ ਜ਼ੈੱਡ ਸੁਰੱਖਿਆ!

ਬਿਉਰੋ ਰਿਪੋਰਟ – ਡੇਰਾ ਬਿਆਸ (Dera Beas) ਦੇ ਹੋਣ ਵਾਲੇ ਨਵੇਂ ਮੁੱਖੀ ਜਸਦੀਪ ਸਿੰਘ ਗਿੱਲ (Jasdeep Singh Gill) ਨੂੰ ਜ਼ੈੱਡ ਸੁਰੱਖਿਆ ਦਿੱਤੀ ਗਈ ਹੈ। ਗ੍ਰਹਿ ਵਿਭਾਗ ਵੱਲੋਂ ਉਨ੍ਹਾਂ ਨੂੰ ਜ਼ੈੱਡ ਕੈਟਾਗਰੀ ਦੀ ਸੁਰੱਖਿਆ ਦਿੱਤੀ ਗਈ ਹੈ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵਲੋਂ ਜਸਦੀਪ ਸਿੰਘ ਗਿੱਲ ਨੂੰ ਆਪਣਾ ਉਤਰਧਿਕਾਰੀ ਐਲਾਨਿਆ ਸੀ।

ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਖੁਫੀਆ ਰਿਪੋਰਟਾਂ ਵੱਲੋਂ ਦਿੱਤੀ ਗਈ ਇਨਪੁੱਟ ਤੋਂ ਬਾਅਦ ਉਨ੍ਹਾਂ ਨੂੰ ਸੁਰੱਖਿਆ ਦਿੱਤੀ ਗਈ ਹੈ।

ਇਹ ਵੀ ਪੜ੍ਹੋ  –  ਬੀਬੀ ਜਗੀਰ ਕੌਰ ਦੇ ਹੱਕ ’ਚ ਨਿੱਤਰਿਆ ਦਲ ਖ਼ਾਲਸਾ! ਜਥੇਦਾਰ ਨੂੰ ਲਿਖੀ ਚਿੱਠੀ! ਨੋਟਿਸ ਨੂੰ ਕਿਹਾ ‘ਬੇਬੁਨਿਆਦ’