ਅੰਮ੍ਰਿਤਸਰ : ਅਕਾਲੀ ਦਲ ਅੰਮ੍ਰਿਤਸਰ ਨੂੰ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਕੌਮੀ ਜਰਨਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਇਸਦੀ ਜਾਣਕਾਰੀ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਖੁਦ ਆਪਣੇ ਫੇਸਬੁੱਕ ਪੇਜ ‘ਤੇ ਦਿੱਤੀ ਹੈ। ਉਨ੍ਹਾਂ ਨੇ ਇੱਕ ਪੋਸਟ ਸਾਂਝੀ ਕਰਦਿਆਂ ਲਿਖਿਆ ਹੈ ਕੇ “ ਮੈਂ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਮਿਤੀ 22 ਜੂਨ 2023 ਸਵੇਰੇ 8.30 ਵਜੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਤੋਂ ਅਸਤੀਫਾ ਦੇ ਦਿੱਤਾ ਹੈ”।
Punjab
ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ
- June 22, 2023
