The Khalas Tv Blog India ਜੇਈਈ-2021 (Main) ਦੀ ਅਪ੍ਰੈਲ ਸੈਸ਼ਨ ‘ਚ ਹੋਣ ਵਾਲੀ ਪ੍ਰੀਖਿਆ ਨੂੰ ਲੈ ਕੇ ਵੱਡਾ ਐਲਾਨ
India Punjab

ਜੇਈਈ-2021 (Main) ਦੀ ਅਪ੍ਰੈਲ ਸੈਸ਼ਨ ‘ਚ ਹੋਣ ਵਾਲੀ ਪ੍ਰੀਖਿਆ ਨੂੰ ਲੈ ਕੇ ਵੱਡਾ ਐਲਾਨ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ): – ਨੈਸ਼ਨਲ ਟੈਸਟਿੰਗ ਏਜੰਸੀ ਨੇ ਜੇਈਈ ਮੇਨ ਦੀ ਅਪ੍ਰੈਲ ਸੈਸ਼ਨ ‘ਚ ਹੋਣ ਵਾਲੀ ਪ੍ਰੀਖਿਆ ਨੂੰ ਮੁਲਤਵੀ ਕਰ ਦਿੱਤਾ ਹੈ। ਇਹ ਪ੍ਰੀਖਿਆ 27, 28 ਤੇ 30 ਅਪ੍ਰੈਲ ਨੂੰ ਹੋਣੀ ਤੈਅ ਕੀਤੀ ਗਈ ਸੀ। ਇਸਦੀ ਅਗਲੀ ਤਾਰੀਕ ਹਾਲੇ ਜਾਰੀ ਨਹੀਂ ਕੀਤੀ ਗਈ ਹੈ। ਏਜੰਸੀ ਨੇ ਭਰੋਸਾ ਦਿੱਤਾ ਹੈ ਕਿ ਜਦੋਂ ਵੀ ਨਵੀਂ ਮਿਤੀ ਜਾਰੀ ਹੋਵੇਗੀ ਤਾਂ ਇਸਦੀ 15 ਦਿਨ ਪਹਿਲਾਂ ਜਾਣਕਾਰੀ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਫਰਵਰੀ ਤੇ ਮਾਰਚ ਦੋ ਸੈਸ਼ਨ ਹੋ ਚੁੱਕੇ ਹਨ।

Exit mobile version