‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਲੀਡਰ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਬੀਜੇਪੀ ਨੇ ਕਿਸਾਨੀ ਅੰਦੋਲਨ ਨੂੰ ਬਦਨਾਮ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਹੈ। ਪਿਛਲੇ ਤਿੰਨ ਮਹੀਨਿਆਂ ਤੋਂ ਬੀਜੇਪੀ ਸਰਕਾਰ ਜੋ ਪੈਂਤੜਾ ਲੈ ਕੇ ਆਈ ਹੈ, ਉਹ ਬਹੁਤ ਹੀ ਖ਼ਤਰਨਾਕ ਹੈ। ਬੀਜੇਪੀ ਹੁਣ ਹਿੰਸਾ ਦੇ ਰਸਤੇ ‘ਤੇ ਚੱਲ ਪਈ ਹੈ। ਅਸੀਂ ਇਨ੍ਹਾਂ ਦੀ ਹਿੰਸਾ ਦਾ ਜਵਾਬ ਆਪਣੇ ਤਿੱਖੇ ਅੰਦੋਲਨ ਦੇ ਰਾਹੀਂ ਦੇਵਾਂਗੇ।

Related Post
International, Khaas Lekh, Khalas Tv Special, Video
ਅਮਰੀਕਾ ਨੇ ਹੁਣ ਕਿਹੜੇ ਪੱਕੇ ਦੋਸਤ ਦੀ ਪਿੱਠ ‘ਚ
September 19, 2026
