ਸੀਨੀਅਰ ਪੱਤਰਕਾਰ ਨੇ ਕੀਤੀ ਖੁਦਕੁਸ਼ੀ, ਸੂਸਾਈਡ ਨੋਟ ‘ਚ ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਨੂੰ ਦੱਸਿਆ ਜ਼ਿੰਮੇਵਾਰ

ਪੱਤਰਕਾਰ ਨੇ ਸੂਸਾਈਡ ਨੋਟ ਵਿੱਚ ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ਼ ‘ਤੇ ਗੰਭੀਰ ਇਲਜ਼ਾਮ ਲਗਾਏ