The Khalas Tv Blog International ਪਾਕਿਸਤਾਨ ਵਿੱਚ ਜੱਜ ਅਤੇ ਉਸਦੇ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀ ਮਾਰਕੇ ਹੱ ਤਿ ਆ
International

ਪਾਕਿਸਤਾਨ ਵਿੱਚ ਜੱਜ ਅਤੇ ਉਸਦੇ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀ ਮਾਰਕੇ ਹੱ ਤਿ ਆ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪਾਕਿਸਤਾਨ ਦੇ ਖੈਬਰ ਪਖਤੂਨਖਵਾ ਇਲਾਕੇ ਵਿੱਚ ਬੀਤੇ ਐਤਵਾਰ ਕੁੱਝ ਅਣਪਛਾਤੇ ਬੰਦੂਕਧਾਰੀਆਂ ਨੇ ਅੱਤਵਾਦ ਰੋਧੀ ਕੋਰਟ ਦੇ ਇੱਕ ਜੱਜ ਤੇ ਉਸਦੇ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀ ਮਾਰਕੇ ਹੱਤਿਆ ਕਰ ਦਿੱਤੀ ਹੈ। ਮ੍ਰਿਤਕਾਂ ਵਿੱਚ ਜੱਜ ਆਫਤਾਬ ਅਫਰੀਦੀ, ਉਸਦੀ ਪਤਨੀ, ਨੂੰਹ ਤੇ ਉਸਦਾ ਪੋਤਾ ਸ਼ਾਮਿਲ ਹੈ।

ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਸਾਰੀ ਵਾਰਦਾਤ ਯੋਜਨਾਬੱਧ ਤਰੀਕੇ ਨਾਲ ਕੀਤੀ ਗਈ ਹੈ। ਪਾਕਿਸਤਾਨ ਦੇ ਪ੍ਰਧਾਨਮੰਤਰੀ ਇਮਰਾਨ ਖਾਨ ਨੇ ਇਸਨੂੰ ਭਿਆਨਕ ਹਮਲਾ ਦੱਸਦਿਆਂ ਦੋਸ਼ੀਆਂ ਨੂੰ ਸਖਤ ਸਜ਼ਾ ਦੇਣ ਦੀ ਗੱਲ ਕਹੀ ਹੈ।

Exit mobile version