‘ਦ ਖ਼ਾਲਸ ਬਿਊਰੋ:- 13 ਜੁਲਾਈ ਨੂੰ CBSE ਕੇਂਦਰੀ ਸਕੂਲ ਸਿੱਖਿਆ ਬੋਰਡ ਦੇ 12ਵੀਂ ਜਮਾਤ ਦੇ ਨਤੀਜੇ ਆਉਣ ਤੋਂ ਬਾਅਦ ਹੁਣ (15 ਜੁਲਾਈ) ਕੱਲ ਨੂੰ CBSE ਬੋਰਡ  10 ਜਮਾਤ ਨਤੀਜੇ ਐਲਾਨੇ ਜਾਣਗੇ, ਜਿਸ ਦੀ ਜਾਣਕਾਰੀ ਕੇਂਦਰੀ ਮੰਤਰੀ ਡਾ. ਰਮੇਸ਼ ਪੋਖਰੀਆਲ ਨਿਸ਼ੰਕ ਨੇ ਆਪਣੇ ਟਵੀਟਰ ਅਕਾਊਂਟ ਦੇ ਜ਼ਰੀਏ ਦਿੱਤੀ ਹੈ ਇਸ ਦੇ ਨਾਲ ਕੇਂਦਰੀ ਮੰਤਰੀ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਵੀ ਦਿੱਤੀਆਂ ਅਤੇ ਆਪੋ ਆਪਣੇ ਘਰਾਂ ‘ਚ ਸੁਰੱਖਿਅਤ ਰਹਿਣ ਲਈ ਕਿਹਾ ਹੈ।