The Khalas Tv Blog Punjab ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਕ ਤਲ ਕੇਸ ‘ਚ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ
Punjab

ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਕ ਤਲ ਕੇਸ ‘ਚ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ

‘ਦ ਖ਼ਾਲਸ ਬਿਊਰੋ : ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕ ਤਲ ਕੇਸ ਵਿੱਚ ਪੁਲੀਸ ਨੂੰ ਇੱਕ ਵੱਡੀ ਸਫ਼ਲਤਾ ਮਿਲੀ ਹੈ। ਪੁਲੀਸ ਨੇ ਇਸ ਮਾਮਲੇ ‘ਚ ਹੁਣ ਤੱਕ ਦੋ ਸ਼ੂਟਰਾਂ ਸਮੇਤ ਪੰਜ ਹੋਰ ਲੋਕਾਂ ਨੂੰ ਗ੍ਰਿ ਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ ਪੁਲੀਸ ਨੇ ਇਸ ਕ ਤਲ ਵਿੱਚ ਵਰਤੇ ਗਏ ਸੱਤ ਹਥਿ ਆਰ ਅਤੇ ਤਿੰਨ ਕਾਰਾਂ ਵੀ ਬਰਾਮਦ ਕੀਤੀਆਂ ਹਨ। ਦੱਸ ਦਈਏ ਕਿ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ 14 ਮਾਰਚ ਸ਼ਾਮ 6 ਵਜੇ ਪਿੰਡ ਮੱਲੀਆਂ ਵਿਖੇ ਚੱਲ ਰਹੇ ਕਬੱਡੀ ਟੂਰਨਾਮੈਂਟ ਦੌਰਾਨ ਅਣਪਛਾਤੇ ਹਮ ਲਾ ਵਰਾਂ ਨੇ ਕ ਤਲ ਕਰ ਦਿੱਤਾ ਸੀ।

ਐਸਐਸਪੀ ਸਵਪਨ ਸ਼ਰਮਾ ਨੇ ਦੱਸਿਆ ਕਿ ਸੰਦੀਪ ਨੰਗਲ ਅੰਬੀਆਂ ਕ ਤਲ ਮਾਮਲੇ ਵਿੱਚ ਹੁਣ ਪੁਲੀਸ ਵੱਲੋਂ ਪੰਜ ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਨ੍ਹਾਂ ਵਿੱਚ ਦੋ ਸੂਤਰ ਵੀ ਸ਼ਾਮਲ ਹਨ ਅਤੇ ਇਸ ਦੇ ਨਾਲ ਹੀ ਹੁਣ ਗ੍ਰਿ ਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ ਨੌਂ ਹੋ ਚੁੱਕੀ ਹੈ। ਗ੍ਰਿ ਫ਼ਤਾਰ ਕੀਤੇ ਗਏ ਆਰੋਪੀਆਂ ਵਿਚੋਂ ਜ਼ਿਆਦਾਤਰ ਪੰਜਾਬ ਤੋਂ ਬਾਹਰ ਦੇ ਰਹਿਣ ਵਾਲੇ ਨੇ ਜਿਨ੍ਹਾਂ ਦੀ ਪਛਾਣ ਹਰਵਿੰਦਰ ਸਿੰਘ ਉਰਫ ਫੌਜੀ ਵਾਸੀ ਬੁਲੰਦ ਸ਼ਹਿਰ, ਵਿਕਾਸ ਮਾਹਲੇ ਵਾਸੀ ਗੁੜਗਾਉਂ ਹਰਿਆਣਾ, ਸਚਿਨ ਦੁੱਲਿਆ ਵਾਸੀ ਅਲਵਰ ਰਾਜਸਥਾਨ, ਮਨਜੋਤ ਕੌਰ ਵਾਸੀ ਸੰਗਰੂਰ ਅਤੇ ਯਾਦਵਿੰਦਰ ਸਿੰਘ ਵਾਸੀ ਪੀਲੀਭੀਤ ਯੂਪੀ ਸ਼ਾਮਲ ਹਨ। ਪੁਲਿਸ ਵੱਲੋਂ ਇਨ੍ਹਾਂ ਪਾਸੋਂ ਸੱਤ ਪਿਸਤੌਲ ਜਿਨ੍ਹਾਂ ਵਿਚੋਂ ਪੰਜ ਵਿਦੇਸ਼ੀ ਪਿਸਟਲ ਸ਼ਾਮਲ ਹਨ, ਤਿੰਨ ਗੱਡੀਆਂ ਜਿਨ੍ਹਾਂ ਵਿੱਚ ਮਹਿੰਦਰਾ ਐਕਸਯੂਵੀ, ਟੋਯੋਟਾ ਈਟੀਓਸ ਅਤੇ ਹੁੰਡਈ ਵਰਨਾ ਵੀ ਬਰਾਮਦ ਕੀਤੀਆਂ ਗਈਆਂ ਹਨ।

ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਆ ਰੋਪੀਆਂ ਵਿੱਚੋਂ ਮੁੱਖ ਆਰੋਪੀ ਹਰਵਿੰਦਰ ਸਿੰਘ ਉਰਫ ਫੌਜੀ ਹੈ ਜਿਸ ਨੇ ਇਸ ਕਤ ਲ ਕਾਂ ਡ ਵਿੱਚ ਬਾਕੀ ਆਰੋਪੀਆਂ ਨੂੰ ਆਉਣ ਜਾਣ ਲਈ ਗੱਡੀਆਂ, ਕਤਲ ‘ਚ ਇਸਤੇਮਾਲ ਹੋਣ ਵਾਲੇ ਹਥਿਆਰ, ਆਰੋ ਪੀਆਂ ਨੂੰ ਸੇਫ ਰਿਹਾਇਸ਼ ਅਤੇ ਹਥਿ ਆਰ ਚਲਾਉਣ ਦੀ ਟਰੇਨਿੰਗ ਦੇ ਨਾਲ ਵਿੱਤੀ ਮਦਦ ਮੁਹੱਈਆ ਕਰਵਾਈ ਸੀ।

ਸੰਦੀਪ ਨੰਗਲ ਅੰਬੀਆ ਕ ਤਲ ਮਾਮਲੇ ਵਿੱਚ ਹਰਵਿੰਦਰ ਸਿੰਘ ਫੌਜੀ ਵੱਲੋਂ ਹੀ ਰੇਕੀ ਕਰਵਾਈ ਗਈ ਸੀ। ਇਹੀ ਨਹੀਂ ਹਰਿਆਣਾ ਦੇ ਗੁੜਗਾਉਂ ਤੋਂ ਫੜਿਆ ਗਿਆ ਆਰੋਪੀ ਵਿਕਾਸ ਮਾਹਲੇ ਨੂੰ ਇਸ ਕਤਲ ਮਾਮਲੇ ਵਿੱਚ ਮੁੱਖ ਸੂਤਰਾਂ ਨੂੰ ਗੋ ਲੀ ਬਾਰੀ ਕਰਨ ਵਾਲਿਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਸਿਖਲਾਈ ਦੇਣ ਦਾ ਕੰਮ ਸੌਂਪਿਆ ਗਿਆ ਸੀ। ਇਸੇ ਨੇ ਬਾਅਦ ਵਿਚ ਹਰਵਿੰਦਰ ਸਿੰਘ ਫੌਜੀ ਨਾਲ ਮਿਲ ਕੇ ਇਸ ਕਤ ਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ।

ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਆਰੋਪੀਆਂ ਵਿੱਚੋਂ ਮੁੱਖ ਆਰੋਪੀ ਹਰਵਿੰਦਰ ਸਿੰਘ ਉਰਫ ਫੌਜੀ ਹੈ ਜਿਸ ਨੇ ਇਸ ਕਤਲ ਕਾਂਡ ਵਿੱਚ ਬਾਕੀ ਆਰੋਪੀਆਂ ਨੂੰ ਆਉਣ ਜਾਣ ਲਈ ਗੱਡੀਆਂ, ਕ ਤਲ ‘ਚ ਇਸਤੇਮਾਲ ਹੋਣ ਵਾਲੇ ਹਥਿ ਆਰ, ਆਰੋਪੀਆਂ ਨੂੰ ਸੇਫ ਰਿਹਾਇਸ਼ ਅਤੇ ਹਥਿਆਰ ਚਲਾਉਣ ਦੀ ਟਰੇਨਿੰਗ ਦੇ ਨਾਲ ਵਿੱਤੀ ਮਦਦ ਮੁਹੱਈਆ ਕਰਵਾਈ ਸੀ।

ਸੰਦੀਪ ਨੰਗਲ ਅੰਬੀਆ ਕਤ ਲ ਮਾਮਲੇ ਵਿੱਚ ਹਰਵਿੰਦਰ ਸਿੰਘ ਫੌਜੀ ਵੱਲੋਂ ਹੀ ਰੇਕੀ ਕਰਵਾਈ ਗਈ ਸੀ। ਇਹੀ ਨਹੀਂ ਹਰਿਆਣਾ ਦੇ ਗੁੜਗਾਉਂ ਤੋਂ ਫੜਿਆ ਗਿਆ ਆਰੋਪੀ ਵਿਕਾਸ ਮਾਹਲੇ ਨੂੰ ਇਸ ਕਤਲ ਮਾਮਲੇ ਵਿੱਚ ਮੁੱਖ ਸੂਤਰਾਂ ਨੂੰ ਗੋ ਲੀ ਬਾਰੀ ਕਰਨ ਵਾਲਿਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਸਿਖਲਾਈ ਦੇਣ ਦਾ ਕੰਮ ਸੌਂਪਿਆ ਗਿਆ ਸੀ। ਇਸੇ ਨੇ ਬਾਅਦ ਵਿਚ ਹਰਵਿੰਦਰ ਸਿੰਘ ਫੌਜੀ ਨਾਲ ਮਿਲ ਕੇ ਇਸ ਕਤ ਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ।

ਸਵਪਨ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਕੋਲੋਂ ਪੁੱਛਗਿੱਛ ਦੌਰਾਨ ਵਿਕਾਸ ਮਾਹਲੇ ਨੇ ਪੰਜਾਬ ਵਿੱਚ ਹੋਰ ਵੀ ਕਈ ਕ ਤਲ ਮਾਮਲਿਆਂ ਵਿੱਚ ਆਪਣਾ ਹੱਥ ਹੋਣ ਦਾ ਇਹ ਖੁਲਾਸਾ ਕੀਤਾ ਹੈ ਜਿਨ੍ਹਾਂ ਬਾਰੇ ਪੁਲੀਸ ਨੂੰ ਪਹਿਲਾਂ ਪਤਾ ਨਹੀਂ ਸੀ।ਇਸ ਤੋਂ ਇਲਾਵਾ ਸ਼ਰਮਾ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਸਚਿਨ ਦਹੋਲੀਆ ਅਤੇ ਮਨਜੋਤ ਕੌਰ ਨੂੰ ਕੌਸ਼ਲ ਡਾਗਰ ਗਿਰੋਹ ਦੇ ਮੈਂਬਰਾਂ ਨੂੰ ਪਨਾਹ ਦੇਣ ਅਤੇ ਉਨ੍ਹਾਂ ਨੂੰ ਸੁਰੱਖਿਅਤ ਰਸਤਾ ਮੁਹੱਈਆ ਕਰਵਾਉਣ ਦੇ ਦੋ ਸ਼ ਵਿੱਚ ਗ੍ਰਿਫ਼ ਤਾਰ ਕੀਤਾ ਗਿਆ ਸੀ।

ਇਸ ਪੂਰੇ ਕਤ ਲ ਕਾਂ ਡ ਮਾਮਲੇ ਦਾ ਮੁੱਖ ਆਰੋਪੀ ਹਰਵਿੰਦਰ ਸਿੰਘ ਇਕ ਰਿਟਾਇਰਡ ਫੌਜੀ ਹੈ ਅਤੇ ਉਸ ਨੂੰ ਹਥਿ ਆਰਾਂ ਦੀ ਪੂਰੀ ਜਾਣਕਾਰੀ ਹੈ।ਇਸ ਲਈ ਇਸ ਪੂਰੇ ਕ ਤਲ ਦੇ ਮਾਮਲੇ ਨੂੰ ਉਸਨੇ ਕੋਆਰਡੀਨੇਟ ਕੀਤਾ। ਹਰਵਿੰਦਰ ਸਿੰਘ ਫੌਜੀ ਇਸ ਸਾਲ ਫਰਵਰੀ ਨੂੰ ਭਾਰਤੀ ਫ਼ੌਜ ਦੀ 6 ਜਾਟ ਬਟਾਲੀਅਨ ਤੋਂ ਰਿਟਾਇਰ ਹੋਇਆ ਸੀ। ਅੱਜ ਦੀ ਤਰੀਕ ਵਿੱਚ ਉਹ ਇਕ ਹਿਸਟਰੀਸ਼ੀਟਰ ਹੈ ਅਤੇ ਉਸ ਉੱਪਰ ਹਰਿਆਣਾ, ਪੱਛਮੀ ਯੂਪੀ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਕਤ ਲ, ਹਥਿ ਆਰ ਬੰਦ ਡਕੈ ਤੀ ਅਤੇ ਜਬ ਰੀ ਵਸੂਲੀ ਨਾਲ ਸਬੰਧਤ ਘੱਟ ਤੋਂ ਘੱਟ 21 ਅਪਰਾ ਧਿਕ ਮਾਮਲੇ ਦਰਜ ਹਨ ਅਤੇ ਕਈ ਮਾਮਲਿਆਂ ਵਿਚ ਤਾਂ ਅਦਾਲਤ ਵੱਲੋਂ ਉਸ ਨੂੰ ਭਗੌੜਾ ਵੀ ਕਰਾਰ ਦਿੱਤਾ ਗਿਆ ਹੈ।

ਇਸ ਤੋਂ ਇਲਾਵਾ ਇਸ ਕਤਲ ਮਾਮਲੇ ਦਾ ਦੂਸਰਾ ਮੁੱਖ ਆਰੋ ਪੀ ਵਿਕਾਸ ਮਾਹਲੇ ਜੋ ਕਿ ਹਰਿਆਣਾ ਦਾ ਰਹਿਣ ਵਾਲਾ ਹੈ ਉੱਪਰ ਵੀ ਕਤ ਲ, ਜਬਰੀ ਵਸੂਲੀ ਨਾਲ ਸੰਬੰਧਿਤ 9 ਅਪਰਾਧਿਕ ਮਾਮ ਲੇ ਦਰਜ ਹਨ। ਇਸ ਨੇ ਪੰਜਾਬ ਵਿੱਚ ਵੀ ਦੋ ਕਤ ਲ ਦੇ ਮਾਮਲਿਆਂ ਵਿੱਚ ਆਪਣੀ ਭੂਮਿਕਾ ਕਬੂਲ ਕੀਤੀ ਹੈ ਜਿਨ੍ਹਾਂ ਬਾਰੇ ਪੁਲੀਸ ਨੂੰ ਪਹਿਲੇ ਪਤਾ ਨਹੀਂ ਸੀ। ਜੂਨ 2021 ਨੂੰ ਜਲੰਧਰ ਵਿਖੇ ਇਕ ਹਾਈ ਪ੍ਰੋਫਾਈਲ ਕਤ ਲ ਮਾਮਲੇ ‘ਚ ਵੀ ਖੁਲਾਸਾ ਹੋਇਆ ਹੈ ਕਿ ਇਸ ਨੇ ਸੁਖਮੀਤ ਸਿੰਘ ਡਿਪਟੀ ਨੂੰ ਗੋ ਲੀ ਮਾ ਰ ਦਿੱਤੀ ਸੀ। ਉਸਨੇ ਇਸ ਕ ਤਲ ਮਾਮਲੇ ਵਿੱਚ ਵੀ ਪੁਲੀਸ ਦੇ ਅੱਗੇ ਆਪਣੀ ਭੂਮਿਕਾ ਨੂੰ ਸਵੀਕਾਰ ਕੀਤਾ।

Exit mobile version