The Khalas Tv Blog India ਕੰਗਨਾ ਦੇ ਫਿਰ ਵਿਗੜੇ ਬੋਲ, ਮਹਾਤਮਾ ਗਾਂਧੀ ਨੂੰ ਲੈ ਕੇ ਦਿੱਤਾ ਵਿਵਾਦਤ ਬਿਆਨ
India Punjab

ਕੰਗਨਾ ਦੇ ਫਿਰ ਵਿਗੜੇ ਬੋਲ, ਮਹਾਤਮਾ ਗਾਂਧੀ ਨੂੰ ਲੈ ਕੇ ਦਿੱਤਾ ਵਿਵਾਦਤ ਬਿਆਨ

ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਅਕਸਰ ਆਪਣੇ ਭੜਕਾਊ ਬਿਆਨਾਂ ਨੂੰ ਲੈ ਕੇ ਚਰਚਾ ਵਿੱਚ ਬਣੀ ਰਹਿੰਦੀ ਹੈ। ਹੁਣ ਕੰਗਨਾ ਨੇ ਮਹਾਤਮਾ ਗਾਂਧੀ ’ਤੇ ਟਿੱਪਣੀ ਕੀਤੀ ਹੈ। ਕੰਗਨਾ ਰਣੌਤ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਪਾਈ ਹੈ, ਜਿਸ ਨੇ ਖਲਬਲੀ ਮਚਾ ਦਿੱਤੀ ਹੈ। ਕੰਗਨਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਪੋਸਟ ਪਾਈ, ਜਿਸ ‘ਚ ਉਸ ਨੇ ਲਿਖਿਆ ਕਿ ਦੇਸ਼ ਦਾ ਬੇਟਾ ਦੇਸ਼ ਦਾ ਪਿਤਾ ਨਹੀਂ ਹੈ। ਧੰਨ ਹਨ ਭਾਰਤ ਮਾਤਾ ਦੇ ਇਹ ਪੁੱਤਰ, ਹੇਠਾਂ ਲਾਲ ਬਹਾਦੁਰ ਸ਼ਾਸਤਰੀ ਦੀ ਫੋਟੋ ਹੈ।

ਕੰਗਨਾ ਨੇ ਕਿਹਾ ਕਿ  ਦੇਸ਼ ਦੇ ਪਿਤਾ ਨਹੀਂ, ਸਗੋਂ ਦੇਸ਼ ਦੇ ਲਾਲ ਹੁੰਦੇ ਹਨ। ਧੰਨ ਹਨ ਭਾਰਤ ਮਾਤਾ ਦੇ ਇਹ ਪੁੱਤਰ, ਹੇਠਾਂ ਲਾਲ ਬਹਾਦੁਰ ਸ਼ਾਸਤਰੀ ਦੀ ਫੋਟੋ ਲਗਾਈ ਹੈ।

ਕੰਗਨਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਪੋਸਟ ਪਾਈ, ਜਿਸ ‘ਚ ਉਸ ਨੇ ਲਿਖਿਆ ਕਿ ਦੇਸ਼ ਦੇ ਪਿਤਾ ਨਹੀਂ, ਸਗੋਂ ਦੇਸ਼ ਦੇ ਲਾਲ ਹੁੰਦੇ ਹਨ। ਧੰਨ ਹਨ ਭਾਰਤ ਮਾਤਾ ਦੇ ਇਹ ਪੁੱਤਰ, ਹੇਠਾਂ ਲਾਲ ਬਹਾਦੁਰ ਸ਼ਾਸਤਰੀ ਦੀ ਫੋਟੋ ਲਗਾਈ ਹੈ।

ਕੰਗਨਾ ਦੇ ਇਸ ਬਿਆਨ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ ਬੀਜੀਪੀ ਆਗੂ ਹਰਜੀਤ ਗਰੇਵਾਲ ਨੇ ਆਪਣੀ ਪ੍ਰਤਿਕਿਰਿਆ ਦਿੱਤੀ ਹੈ। ਉਹਨਾਂ ਨੇ ਕਿਹਾ ਕਿ ਕੰਗਨਾ ਨੂੰ ਸੋਚ ਸਮਝ ਕੇ ਬੋਲਣਾ ਚਾਹੀਦਾ ਹੈ।  ਕੰਗਨਾ ਵੱਲੋਂ ਰਾਸ਼ਟਰ ਪਿਤਾ ਦਾ ਅਪਮਾਨ ਕੀਤਾ ਗਿਆ, ਮੈਨੂੰ ਅਫਸੋਸ ਹੈ ਕਿ ਉਹ ਮਹਿਲਾ ਹੋ ਕੇ ਇਸ ਤਰ੍ਹਾਂ ਦੇ ਸ਼ਬਦ ਬੋਲਦੀ ਹੈ।

ਦੂਜੇ ਬੰਨੇ ਰਵਨੀਤ ਰਵਨੀਤ ਸਿੰਘ ਬਿੱਟੂ ਨੇ ਮਹਾਤਮਾ ਗਾਂਧੀ ਬਾਰੇ ਇੱਕ ਰੱਖੇ ਗਏ ਸਮਾਗਮ ਦੇ ਵਿੱਚ ਇਸ ਬਾਰੇ ਬੋਲਦਿਆਂ ਕਿਹਾ ਕਿ ਗਾਂਧੀ ਜੀ ਨੇ ਵੀ ਕਿਹਾ ਸੀ ਕਿ ਜੇ ਕੁੱਛ ਬੁਰੀ ਸੁਣਦੇ ਹੋ ਆਪਣੇ ਕੰਨ ਬੰਦ ਕਰ ਲਵੋ।>

Exit mobile version