‘ਦ ਖ਼ਾਲਸ ਬਿਊਰੋ : ਗੁਰਦੁਆਰਾ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਪਹੁੰਚੇ ਜਲਿਆਂਵਾਲਾ ਬਾਗ਼ ਪਹੁੰਚੇ ਤੇ ਸ਼ਹੀਦਾਂ ਨੂੰ ਸਿਜਦਾ ਕੀਤਾ ਅਤੇ ਸ਼ਰਧਾਂਜਲੀ ਦਿੱਤੀ। ਜਲਿਆਂਵਾਲ ਬਾਗ਼ ਤੋਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਅੰਮ੍ਰਿਤਸਰ ਦੇ ਦੁਰਗਿਆਨਾ ਮੰਦਰ ਵਿਖੇ ਹੋਏ ਨਤਮਸਤਕ।
