‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਦਾ ਦੌਰਾ ਕਰਨਗੇ। ਉਹ ਸਿੱਖਿਆ ਨੀਤੀ ਨੂੰ ਲੈ ਕੇ ਲੋਕਾਂ ਨਾਲ ਗੱਲਬਾਤ ਕਰਨਗੇ ।
![](https://khalastv.com/wp-content/uploads/2022/06/image-119.png)