The Khalas Tv Blog India ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਹਿਮਾਚਲ ਦਾ ਕਰਨਗੇ ਦੌਰਾ
India Punjab

ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਹਿਮਾਚਲ ਦਾ ਕਰਨਗੇ ਦੌਰਾ

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਦਾ ਦੌਰਾ ਕਰਨਗੇ। ਉਹ ਸਿੱਖਿਆ ਨੀਤੀ ਨੂੰ ਲੈ ਕੇ ਲੋਕਾਂ ਨਾਲ ਗੱਲਬਾਤ ਕਰਨਗੇ ।

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ

 

Exit mobile version