‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਰੋਨਾ ਪਾਜ਼ੀਟਿਵ ਹੋ ਗਏ ਹਨ। ਕੇਜਰੀਵਾਲ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਕੇਜਰੀਵਾਲ ਨੇ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ। ਕੇਜਰੀਵਾਲ ਨੇ ਆਪਣੇ ਸੰਪਰਕ ਵਿੱਚ ਆਏ ਲੋਕਾਂ ਨੂੰ ਕਰੋਨਾ ਟੈਸਟ ਕਰਵਾਉਣ ਲਈ ਕਿਹਾ ਹੈ ਅਤੇ ਉਨ੍ਹਾਂ ਨੂੰ ਖੁਦ ਨੂੰ ਇਕਾਂਤਵਾਸ ਕਰਨ ਲਈ ਕਿਹਾ ਹੈ।
