‘ਦ ਖ਼ਾਲਸ ਬਿਊਰੋ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦਰ ਕੇਜਰੀਵਾਲ ਨੇ ਕਾਂਗਰਸ ਪਾਰਟੀ ‘ਤੇ ਨਿਸ਼ਾਨਾ ਕੱਸਦਿਆਂ ਸਵਾਲ ਕੀਤਾ ਕਿ ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਦੇ ਉਮੀਦਵਾਰ ਲਈ ਸੁਨੀਲ ਜਾਖੜ ਦਾ ਨਾਮ ਸ਼ਾਮਿਲ ਕਿਉਂ ਨਹੀਂ ਕਰ ਰਹੀ। ਕੇਜਰੀਵਾਲ ਨੇ ਟਵੀਟ ਕਰਕੇ ਲਿਖਿਆ ਕਿ ਕਾਂਗਰਸ ਪੰਜਾਬ ਵਿੱਚ ਲੋਕਾਂ ਨੂੰ ਚੰਨੀ ਅਤੇ ਸਿੱਧੂ ਵਿੱਚੋਂ ਇੱਕ ਨੂੰ ਸੀਐੱਮ ਦਾ ਚਿਹਰਾ ਚੁਣਨ ਲਈ ਕਹਿ ਰਹੀ ਹੈ। ਕਾਂਗਰਸ ਨੇ ਜਾਖੜ ਦਾ ਨਾਮ ਕਿਉਂ ਨਹੀਂ ਸ਼ਾਮਿਲ ਕੀਤਾ ?

Related Post
India, International, Punjab, Religion
ਦਾੜੇ ਤੇ ਕੇਸਾਂ ਖ਼ਾਤਰ ਉਜ਼ਬੇਕਿਸਤਾਨ ਦੀ ਯੂਨੀ ਨਾਲ ਭਿੜਨ
July 18, 2025