The Khalas Tv Blog India ਕੇਜਰੀਵਾਲ ਦੋ ਦਿਨਾਂ ਦੌਰੇ ‘ਤੇ ਆਉਣਗੇ ਪੰਜਾਬ
India Punjab

ਕੇਜਰੀਵਾਲ ਦੋ ਦਿਨਾਂ ਦੌਰੇ ‘ਤੇ ਆਉਣਗੇ ਪੰਜਾਬ

‘ਦ ਖਾਲਸ ਬਿਉਰੋ:ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਤੋਂ ਪੰਜਾਬ ਦੇ ਦੋ ਦਿਨਾਂ ਦੌਰੇ ‘ਤੇ ਪੰਜਾਬ ਆ ਰਹੇ ਹਨ। ਆਪ ਦੇ ਲੀਡਰ ਹਰਪਾਲ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਰਵਿੰਦ ਕੇਜਰੀਵਾਲ ਪਹਿਲੇ ਦਿਨ ਗੁਰਦਾਸਪੁਰ ਅਤੇ ਦੂਜੇ ਦਿਨ ਅੰਮ੍ਰਿਤਸਰ ਪਾਰਟੀ ਦੇ ਪ੍ਰੋਗਰਾਮਾਂ ਵਿੱਚ ਸ਼ਾਮਲ ਹੋਣਗੇ।

Exit mobile version