The Khalas Tv Blog India ਕੇਜਰੀਵਾਲ ਕੱਲ੍ਹ ਆਉਣਗੇ ਪੰਜਾਬ
India Punjab

ਕੇਜਰੀਵਾਲ ਕੱਲ੍ਹ ਆਉਣਗੇ ਪੰਜਾਬ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ 11 ਫਰਵਰੀ ਨੂੰ ਪੰਜਾਬ ਆਉਣਗੇ। ਕੇਜਰੀਵਾਲ ਕੱਲ੍ਹ ਸੰਗਰੂਰ ਜ਼ਿਲ੍ਹੇ ਦੇ ਧੂਰੀ ਹਲਕੇ ਵਿੱਚ ਆਪ ਦੇ’ ਮੁੱਖ ਮੰਤਰੀ ਦੇ ਚਿਹਰੇ ਭਗਵੰਤ ਮਾਨ ਦੀ ਜਨ ਸਭਾ’ ਵਿੱਚ ਸ਼ਾਮਲ ਹੋਣਗੇ। ਇਸਦੇ ਨਾਲ ਹੀ ਕੇਜਰੀਵਾਲ ਦੀ ਪਤਨੀ ਅਤੇ ਬੇਟੀ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਲਈ ਪੰਜਾਬ ਆਉਣਗੇ।

Exit mobile version