‘ਦ ਖ਼ਾਲਸ ਬਿਊਰੋ : ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਸਰਕਾਰ ਅਤੇ ਦਿੱਲੀ ਸਰਕਾਰ ਦੇ ਵਿਭਾਗਾ ਨਾਲ ਹੋਏ ਸਮਝੇਤੇ ‘ਤੇ ਆਮ ਆਦਮੀ ਪਾਰਟੀ ਨੂੰ ਨਿਸ਼ਾਨੇ ‘ਤੇ ਲਿਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਅਤੇ ਦਿੱਲੀ ਸਰਕਾਰ ਦੇ ਵਿਭਾਗਾਂ ਨਾਲ ਸਮਝੌਤਾ ਕਰਨਾ ਅਤੇ ਸਮਝੌਤੇ ਕਰਨ ਦੇ ਬਰਾਬਰ ਹੈ ਅਤੇ ਅਥਾਰਿਟਟੀ ਨੂੰ ਪੂਰੀ ਤਰ੍ਹਾਂ ਸਮਰਪਣ ਕਰਨਾ ਹੈ। ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੂੰ ਕਿਹਾ ਕਿ ਜੇਕਰ ਅਸੀਂ ਆਪਣੇ ਆਪ ਨੂੰ ਕਿਸੇ ਹੋਰ ਰਾਜ ਦੇ ਅਧੀਨ ਕਰ ਦਿੰਦੇ ਹਾਂ ਤਾਂ ਪੰਜਾਬ ਆਪਣੇ ਪਾਣੀਆਂ, ਭਾਸ਼ਾ ਆਦਿ ਦੀ ਰੱਖਿਆ ਕਿਵੇਂ ਕਰੇਗੀ!

Related Post
International, Manoranjan, Punjab, Religion
ਦਿਲਜੀਤ ਦੋਸਾਂਝ ਦੇ ਸਿਡਨੀ ਕਾਨਸਰਟ ’ਚ ਕਿਰਪਾਨ ਵਿਵਾਦ ’ਤੇ
October 28, 2025
