India Punjab

ਕਿਸਾਨ ਲੀਡਰ ਰਾਕੇਸ਼ ਟਿਕੈਤ ਨੇ ਆਪਣੀ ਗ੍ਰਿਫਤਾਰੀ ਨੂੰ ਦੱਸਿਆ ਕੋਰੀ ਅਫਵਾਹ (ਵੀਡੀਓ)

ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):– ਦਿੱਲੀ ਪੁਲਿਸ ਵੱਲੋਂ ਕਿਸਾਨ ਲੀਡਰ ਰਾਕੇਸ਼ ਟਿਕੈਤ ਨੂੰ ਗ੍ਰਿਫਤਾਰ ਕਰਨ ਦੀ ਉਡੀ ਅਫਵਾਹ ਦਾ ਕਿਸਾਨ ਲੀਡਰ ਨੇ ਖੰਡਨ ਕੀਤਾ ਹੈ।ਉਨ੍ਹਾਂ ਇਕ ਵੀਡੀਓ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਇਸ ਅਫਵਾਹ ਨੂੰ ਵੇਲੇ ਸਿਰ ਨੱਥ ਪਾਉਣ ‘ਤੇ ਸਾਰੇ ਧੰਨਵਾਦ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਅਫਵਾਹਾਂ ਤੋਂ ਬਚਣਾ ਚਾਹੀਦਾ ਹੈ।

ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰਕੇ ਦੇਖੋ ਰਾਕੇਸ਼ ਟਿਕੈਤ ਨੇ ਹੋਰ ਕੀ ਕਿਹਾ…
https://fb.watch/6mCChBUXjl/