The Khalas Tv Blog Punjab ਕੋਹਲੀ ਆਪ ‘ਚ ਹੋਏ ਸ਼ਾਮਿਲ
Punjab

ਕੋਹਲੀ ਆਪ ‘ਚ ਹੋਏ ਸ਼ਾਮਿਲ

‘ਦ ਖ਼ਾਲਸ ਬਿਊਰੋ : ਪਟਿਆਲਾ ਦੇ ਸਾਬਕਾ ਮੇਅਰ ਅਜੀਤਪਾਲ ਕੋਹਲੀ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਆਪ ਦੇ ਲੀਡਰ ਭਗਵੰਤ ਮਾਨ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ ਹੈ।

Exit mobile version