The Khalas Tv Blog Punjab ਕੁਲਬੀਰ ਜ਼ੀਰਾ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ
Punjab

ਕੁਲਬੀਰ ਜ਼ੀਰਾ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ

ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ (Kulbir Singh Zira) ਨੂੰ ਕਤਲ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਹਾਲਾਂਕਿ ਇਸ ਤੋਂ ਪਹਿਲਾਂ ਫ਼ਿਰੋਜ਼ਪੁਰ ਦੀ ਜ਼ਿਲ੍ਹਾ ਅਦਾਲਤ ਨੇ ਉਸ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ। ਇਹ ਮਾਮਲਾ ਉਨ੍ਹਾਂ ਦੇ ਖਿਲਾਫ ਲੋਕ ਸਭਾ ਚੋਣਾਂ ਤੋਂ ਬਾਅਦ ਦਰਜ ਕੀਤਾ ਗਿਆ ਸੀ।

ਜੀਰਾ ਦੇ ਪਿੰਡ ਬੱਗੀ ਵਿੱਚ ਸਾਬਕਾ ਵਿਧਾਇਕ ਕੁਲਬੀਰ ਜੀਰਾ ਦੇ ਚਾਚਾ ਮਹਿੰਦਰਜੀਤ ਸਿੰਘ ਦਾ ਉਸੇ ਪਿੰਡ ਦੇ ਗੁਰਲਾਲ ਸਿੰਘ ਨਾਲ 10 ਏਕੜ ਜ਼ਮੀਨ ਨੂੰ ਲੈ ਕੇ ਝਗੜਾ ਚੱਲ ਰਿਹਾ ਹੈ। ਜਿਸ ਕਾਰਨ ਦੋ ਗੁੱਟਾਂ ਵਿੱਚ ਲੜਾਈ ਹੋ ਗਈ ਅਤੇ ਉਸ ਦੀ ਲੱਤ ਵਿੱਚ ਗੋਲੀ ਲੱਗ ਗਈ।

ਇਹ ਵੀ ਪੜ੍ਹੋ –  ਜੇਲ੍ਹ ’ਚੋਂ ਬਾਹਰ ਆਉਣ ਪਿੱਛੋਂ ਹੇਮੰਤ ਸੋਰੇਨ ਫਿਰ ਬਣਨਗੇ ਮੁੱਖ ਮੰਤਰੀ, ਚੰਪਾਈ ਅੱਜ ਹੀ ਸੌਂਪਣਗੇ ਅਸਤੀਫ਼ਾ

 

Exit mobile version