The Khalas Tv Blog Punjab ਵੈਦ ਨੇ ਘੇਰੀ ਕੇਂਦਰ ਸਰਕਾਰ
Punjab

ਵੈਦ ਨੇ ਘੇਰੀ ਕੇਂਦਰ ਸਰਕਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਨੂੰ ਤਿੰਨ ਮਹੀਨਿਆਂ ਵਿੱਚ ਪ੍ਰੀਪੇਡ ਬਿਜਲੀ ਮੀਟਰ ਲਗਾਉਣ ਦੇ ਹੁਕਮਾਂ ਦਾ ਵਿਰੋਧ ਕੀਤਾ ਹੈ। ਕੁਲਦੀਪ ਸਿੰਘ ਵੈਦ ਨੇ ਕਿਹਾ ਕਿ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਕੀਤੇ ਸੰਘਰਸ਼ ਦਾ ਬਦਲਾ ਲੈਣ ਲਈ ਅਜਿਹੇ ਫਰਮਾਨ ਜਾਰੀ ਕਰ ਰਹੀ ਹੈ। ਵੈਦ ਨੇ ਕਿਹਾ ਕਿ ਪ੍ਰੀਪੇਡ ਬਿਜਲੀ ਮੀਟਰ ਲਗਾਉਣ ਤੋਂ ਪਹਿਲਾ ਲੋਕਾਂ ਨੂੰ ਇਸ ਦੇ ਫਾਇਦੇ ਦੱਸਣੇ ਚਾਹੀਦੇ ਹਨ।

Exit mobile version