The Khalas Tv Blog India ਲੱਖਾ ਸਿਧਾਣਾ ਵੱਲੋਂ ਬਠਿੰਡਾ ‘ਚ ਰੈਲੀ ਕਰਨ ਦਾ ਐਲਾਨ
India Punjab

ਲੱਖਾ ਸਿਧਾਣਾ ਵੱਲੋਂ ਬਠਿੰਡਾ ‘ਚ ਰੈਲੀ ਕਰਨ ਦਾ ਐਲਾਨ

‘ਦ ਖ਼ਾਲਸ ਬਿਊਰੋ :- 26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਵਾਪਰੀ ਘਟਨਾ ਵਿੱਚ ਦਿੱਲੀ ਪੁਲਿਸ ਵੱਲੋਂ ਮੁਲਜ਼ਮ ਵਜੋਂ ਨਾਮਜ਼ਦ ਕੀਤੇ ਗਏ ਲੱਖਾ ਸਿਧਾਣਾ ਨੇ ਇੱਕ ਵੀਡੀਓ ਜਾਰੀ ਕਰਕੇ ਕਿਸਾਨਾਂ ਦੇ ਸਮਰਥਨ ਵਿੱਚ ਡਟੇ ਰਹਿਣਾ ਦਾ ਐਲਾਨ ਕੀਤਾ ਹੈ। ਸਿਧਾਣਾ ਨੇ ਪੁਲਿਸ ਨੂੰ ਖੁੱਲ੍ਹੀ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ 23 ਫਰਵਰੀ ਨੂੰ ਬਠਿੰਡਾ ਵਿੱਚ ਕਿਸਾਨਾਂ ਦੇ ਸਮਰਥਨ ਵਿੱਚ ਕਰਵਾਏ ਜਾ ਰਹੇ ਪ੍ਰਦਰਸ਼ਨ ਵਿੱਚ ਹਿੱਸਾ ਲੈਣ ਦਾ ਐਲਾਨ ਕੀਤਾ ਹੈ। ਸਿਧਾਣਾ ਨੇ ਪੰਜਾਬ ਦੇ ਨੌਜਵਾਨਾਂ ਨੂੰ ਇਸ ਪ੍ਰਦਰਸ਼ਨ ਵਿੱਚ ਵੱਧ ਤੋਂ ਵੱਧ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ।

Exit mobile version