‘ਦ ਖ਼ਾਲਸ ਬਿਊਰੋ :- ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਅੱਜ ਅਸਤੀਫਾ ਦੇ ਦਿੱਤਾ ਹੈ। ਸੀਨੀਅਰ ਕਾਂਗਰਸੀ ਆਗੂ ਲਾਲ ਸਿੰਘ ਨੂੰ ਇਹ ਅਹੁਦਾ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਦਿੱਤਾ ਗਿਆ ਸੀ।
Comments are closed.
Comments are closed.