‘ਦ ਖ਼ਾਲਸ ਬਿਊਰੋ : ਦੇਸ਼ ਦੇ ਪੰਜ ਰਾਜਾਂ ਵਿੱਚ ਆਉਣ ਵਾਲੇ ਸਮੇਂ,ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮਰਹੂਮ ਜਨਰਲ ਬਿਪਿਨ ਰਾਵਤ ਦੇ ਫ਼ੌਜ ‘ਚੋਂ ਸੇਵਾਮੁਕਤ ਹੋਏ ਭਰਾ ਕਰਨਲ ਵਿਜੇ ਰਾਵਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਜਨਰਲ ਬਿਪਿਨ ਰਾਵਤ ਅਤੇ ਉਹਨਾਂ ਦੀ ਪਤਨੀ ਦੀ ਕੁੱਝ ਸਮੇਂ ਪਹਿਲਾਂ ਇੱਕ ਹੈਲੀਕਾਪਟਰ ਹਾਦਸੇ ਵਿੱਚ ਮੌਤ ਹੋ ਗਈ ਸੀ।