India Punjab

ਪੰਜਾਬ ਦੇ ਗ੍ਰਹਿ ਵਿਭਾਗ ਦੀ ਹਾਈਕੋਰਟ ਵੱਲ ਨੂੰ ਚਿੱਠੀ

ਦ ਖ਼ਾਲਸ ਬਿਊਰੋ : ਹਾਈਕੋਰਟ ਦੇ ਜੱਜ ਤੋਂ ਜਾਂਚ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਗ੍ਰਹਿ ਵਿਭਾਗ ਨੇ ਹਾਈਕੋਰਟ ਦੇ ਰਜਿਸਟਰਾਰ ਨੂੰ ਇੱਕ ਚਿੱਠੀ ਲਿਖੀ ਹੈ। ਚਿੱਠੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਧਾਰ ਉੱਤੇ ਇਹ ਬੇਨਤੀ ਕੀਤੀ ਗਈ ਹੈ ਕਿ ਇਸ ਚਿੱਠੀ ਨੂੰ ਤੁਰੰਤ ਚੀਫ਼ ਜਸਟਿਸ ਦੇ ਧਿਆਨ ਵਿੱਚ ਲਿਆ ਕੇ ਇਸ ਜਾਂਚ ਨੂੰ ਮੌਜੂਦਾ ਜੱਜ ਦੇ ਹਵਾਲੇ ਕੀਤਾ ਜਾਵੇ।