‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਲੀਡਰ ਮਨਜੀਤ ਰਾਏ ਨੇ ਅਦਾਕਾਰ ਦੀਪ ਸਿੱਧੂ ਬਾਰੇ ਬਿਆਨ ਦਿੰਦਿਆਂ ਕਿਹਾ ਕਿ ਲੱਖਾ ਸਿਧਾਣਾ ਵਾਂਗ ਦੀਪ ਸਿੱਧੂ ਦੀ ਵੀ ਵਾਪਸੀ ਹੋਵੇਗੀ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੀ ਬੈਠਕ ਵਿੱਚ ਅਸੀਂ ਇਹ ਗੱਲ ਰੱਖਾਂਗੇ। ਉਨ੍ਹਾਂ ਕਿਹਾ ਕਿ ਅਸੀਂ ਕਿਸਾਨੀ ਮੋਰਚਾ ਜਿੱਤਣਾ ਹੈ, ਇਸ ਲਈ ਕੋਈ ਝਗੜਾ ਨਹੀਂ ਕਰਨਾ ਚਾਹੀਦਾ। ਜੇਕਰ ਮੋਰਚੇ ਨੂੰ ਜਿੱਤਣਾ ਹੈ ਤਾਂ ਸਾਰਿਆਂ ਨੂੰ ਨਾਲ ਲੈ ਕੇ ਚੱਲਣਾ ਚਾਹੀਦਾ ਹੈ। ਦੀਪ ਸਿੱਧੂ ਫਿਲਹਾਲ ਤਿਹਾੜ ਜੇਲ੍ਹ ਵਿੱਚ ਬੰਦ ਹੈ।
Related Post
India, Lifestyle, Technology, Video
VIDEO – ਲੰਬੀਆਂ ਕਤਾਰਾਂ ਤੋਂ ਛੁੱਟੀ, Fastag ਨੂੰ ਵਰਤਣ
August 12, 2025