The Khalas Tv Blog Punjab ਵੱਡੇ ਸ਼ਰਾਬ ਕਾਰੋਬਾਰੀ ਦੇ ਘਰ ਪਹੁੰਚਿਆ ਈ.ਡੀ, ਜਾਂਚ ਜਾਰੀ
Punjab

ਵੱਡੇ ਸ਼ਰਾਬ ਕਾਰੋਬਾਰੀ ਦੇ ਘਰ ਪਹੁੰਚਿਆ ਈ.ਡੀ, ਜਾਂਚ ਜਾਰੀ

ਵੱਡੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਈ.ਡੀ ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਉਨ੍ਹਾਂ ਦੀ ਫਰੀਦਕੋਟ ਰਿਹਾਇਸ਼ ਸਮੇਤ ਵੱਖ-ਵੱਖ ਥਾਵਾਂ ਤੇ ਸਵੇਰੇ 6 ਵਜੇ ਛਾਪੇਮਾਰੀ ਕੀਤੀ ਹੈ। ਇਸ ਤੋਂ ਬਾਅਦ ਈ.ਡੀ ਦੀ ਟੀਮ ਲਗਾਤਾਰ ਜਾਂਚ ਵਿੱਚ ਲੱਗੀ ਹੋਈ ਹੈ। ਦੀਪ ਮਨਹੋਤਰਾ ਵੱਡੇ ਸ਼ਰਾਬ ਕਾਰੋਬਾਰੀਆਂ ਵਿੱਚੋਂ ਇਕ ਹਨ ਅਤੇ ਉਹ ਫਰੀਦਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਵੀ ਰਹਿ ਚੁੱਕੇ ਹਨ। ਉਹ 2012 ਵਿੱਚ ਦੀਆਂ ਵਿਧਾਨ ਸਭਾ ਚੋਣਾ ਵਿੱਚ ਵਿਧਾਇਕ ਬਣਿਆ ਸੀ।

ਦੱਸ ਦੇਈਏ ਕਿ ਇਹ ਉਹ ਦੀਪ ਮਲਹੋਤਰਾ ਹਨ, ਜਿਨ੍ਹਾਂ ਦੀ ਸ਼ਰਾਬ ਫੈਕਟਰੀ ਨੂੰ ਬੰਦ ਕਰਵਾਉਣ ਲਈ ਜੀਰਾ ਦੇ ਮਨਸੂਰ ਵਾਲ ਕਲਾਂ ਵਿੱਚ ਲੋਕਾਂ ਨੇ ਕਈ ਦਿਨ ਤੱਕ ਧਰਨਾ ਪ੍ਰਦਰਸ਼ਨ ਕੀਤਾ ਸੀ।

ਇਹ ਵੀ ਪੜ੍ਹੋ  –   ਕਿਸਾਨਾਂ ਵੱਲੋਂ ਦਿੱਲੀ ਕੂਚ ਦਾ ਐਲਾਨ, ‘ਰਸਤਾ ਖੁੱਲ੍ਹਦਿਆਂ ਹੀ ਅਸੀਂ ਦਿੱਲੀ ਕੂਚ ਕਰਾਂਗੇ’

 

Exit mobile version