‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਲ ਇੰਡੀਆ ਕਾਂਗਰਸ ਪਾਰਟੀ ਨੇ ਹਿਮਾਚਲ ਪ੍ਰਦੇਸ਼ ਵਿੱਚ ਹੋਣ ਵਾਲੀਆਂ ਉਪ ਚੋਣਾਂ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਸੂਚੀ ਵਿੱਚ ਕਾਂਗਰਸ ਦੇ ਲੀਡਰ ਛੱਤੀਸਗੜ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਅਨੰਦ ਸ਼ਰਮਾ, ਰਾਜੀਵ ਸ਼ੁਕਲਾ, ਆਸ਼ਾ ਕੁਮਾਰੀ, ਧਨੀ ਰਾਮ ਸੰਦਲ, ਸਚਿਨ ਪਾਇਲਟ, ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ, ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਸੰਜੇ ਦੱਤ, ਠਾਕੁਰ ਕੌਲ ਸਿੰਘ, ਸੁਖਵਿੰਦਰ ਸਿੰਘ ਸੁੱਖੀ, ਕੁਲਦੀਪ ਸਿੰਘ ਰਾਠੌਡ਼, ਮੁਕੇਸ਼ ਅਗਨੀਹੋਤਰੀ, ਰਜਿੰਦਰ ਰਾਣਾ, ਮੇਜਰ ਜਨਰਲ ਧਰਮਵੀਰ ਸਿੰਘ ਰਾਣਾ, ਘਨੱਈਆ ਕੁਮਾਰ ਤੇ ਵਿਕਰਮਦੱਤਿਆ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ।

Related Post
International, Khaas Lekh, Khalas Tv Special, Video
ਅਮਰੀਕਾ ਨੇ ਹੁਣ ਕਿਹੜੇ ਪੱਕੇ ਦੋਸਤ ਦੀ ਪਿੱਠ ‘ਚ
September 19, 2026
